Punjabi Facebook Status

Punjabi Facebook Status

Facebook is the best way to communicate with each other. if you want to share your status and best birthday wishes on Facebook then you will find the best Punjabi status for Facebook here. We have a lot of collections of Facebook status and Shayari. Here you can also find good morning status for a special one and best birthday wishes.

Punjabi Facebook Status

1.ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।

2.Kade Ohna Di Kadar Karke Dekho Jo Tuhanu Bina Matlab To Pyar Karde Ne ..

3.ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!

4.ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ..

5.Jatt Jatt E Hunda Bhawein Nang Howe, Att Karwayega Jarur Bhawein Hath Tang Howe..

6.ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ

7.Pind De Loki Gallan Karde Kudi Mohali Pad Di Aa, Tohar Vekh Ke Jatti Di Sari Dunia Sardi Aa…

8.ਕਾਸ਼ ਮੈਂ ਵੀ ਸਿੱਖਿਅਾ ਹੁੰਦਾ ਹਰ ੲਿੱਕ ਨੂੰ ਅਾਪਣਾ ਬਣਾੳੁਣਾ, ਸ਼ਾੲਿਦ ਅੱਜ ੳੁਹਨਾਂ ਵਿੱਚੋਂ ਕੋੲੀ ੲਿੱਕ ਤਾਂ ਮੇਰਾ ਹੁੰਦਾ…

9.ਹੱਸ ਕੇ ਸਭ ਨਾਲ ਗੱਲ ਕਰੀਏ … ਲੜਾਈਆਂ ਕਰਕੇ ਕੀ ਲੈਣਾ … ਵਾਹਿਗੁਰੂ ਸਭ ਸੁਖੀ ਵਸਣ … ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..

10.ਅੱਜ ਤੇਰੇ ਕੋਲ ਵਕਤ ਨਹੀ ਘੁੱਟਣ ਲਈ…ਬਾਪੂ ਦੇ ਗੋਡੇ, ਕੱਲ ਦੁਨੀਆ ਵੇਖੀ ਸੀ ਚੜਕੇ ਤੂੰ ਬਾਪੂ ਦੇ ਮੋਢੇ ……..!!

Leave a comment

Your email address will not be published. Required fields are marked *